ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ
ਪਟਿਆਲਾ, 28 ਮਾਰਚ – ਪੰਜਾਬੀ ਯੂਨੀਵਰਸਿਟੀ ਵਿਖੇ ਰੰਗਮੰਚ ਅਤੇ ਫਿਲਮ ਪ੍ਰੋਡਕਸ਼ਨ ਵਿਭਾਗ ਅਤੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ। ਵਿਸ਼ਵ ਰੰਗਮੰਚ ਦਿਵਸ ਦੇ ਇਹ ਸਮਾਗਮ ਪਿਛਲੇ ਦਿਨੀ ਦੁਨੀਆਂ ਤੋਂ ਰੁਖ਼ਸਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਰੰਗਮੰਚ ਦੀ ਵੱਡੀ ਹਸਤੀ ਡਾ. ਨਵਨਿੰਦਰਾ ਬਹਿਲ ਨੂੰ ਸਮਰਪਿਤ ਕੀਤੇ ਗਏ। ਉਪ-ਕੁਲਪਤੀ […]
ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ Read More »









