ਮਾਲਵਾ

Malwa

rana

ਇੱਛਾ ਮੌਤ ਦੀ ਇਜਾਜ਼ਤ ਲੈਣ ਵਾਲੇ ਪਹਿਲੇ ਭਾਰਤੀ ਹਰੀਸ਼ ਰਾਣਾ ਦਾ ਹੋਇਆ ਦੇਹਾਂਤ

ਨਵੀਂ ਦਿੱਲੀ, 25 ਮਾਰਚ 2026 : ਦੇਸ਼ ਵਿੱਚ ਇੱਛਾ ਮੌਤ ਦੀ ਕਾਨੂੰਨੀ ਇਜਾਜ਼ਤ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਰੀਸ਼ ਰਾਣਾ ਦਾ ਬੀਤੇ ਦਿਲੀ ਏਮਸ ਵਿਚ ਦੇਹਾਂਤ ਹੋ ਗਿਆ, ਜਿਸ ਕਾਰਨ ਪਰਿਵਾਰ ਅਤੇ ਲੋਕਾਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ 31 ਸਾਲਾ ਹਰੀਸ਼ ਰਾਣਾ ਇੱਕ ਹਾਦਸੇ ਦੌਰਾਨ ਚੌਥੀ ਮੰਜ਼ਿਲ ਤੋਂ ਡਿੱਗ […]

ਇੱਛਾ ਮੌਤ ਦੀ ਇਜਾਜ਼ਤ ਲੈਣ ਵਾਲੇ ਪਹਿਲੇ ਭਾਰਤੀ ਹਰੀਸ਼ ਰਾਣਾ ਦਾ ਹੋਇਆ ਦੇਹਾਂਤ Read More »

rahul

ਰਾਹੁਲ ਗਾਂਧੀ ਦਾ ਮੋਦੀ ‘ਤੇ ਤਿੱਖਾ ਹਮਲਾ, ਵਿਦੇਸ਼ ਨੀਤੀ ਨੂੰ ਦੱਸਿਆ ‘ਨਿੱਜੀ ਏਜੰਡਾ’

ਨਵੀਂ ਦਿੱਲੀ, 24 ਮਾਰਚ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਬੀਤੇ ਦਿਨੀ ਦਿਤੇ ਬਿਆਨ ਦੀ ਨਿੰਦਾ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਸ਼ਾਇਦ ਕੋਵਿਡ-19 ਦੌਰਾਨ ਦੇ ਹਾਲਾਤ ਭੁੱਲ ਚੁੱਕੇ ਹਨ, ਜਦੋਂ ਦੇਸ਼ ਨੇ ਭਾਰੀ ਮੁਸ਼ਕਲਾਂ ਅਤੇ ਦੁੱਖਾਂ ਦਾ ਸਾਹਮਣਾ ਕੀਤਾ ਸੀ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਦੇ

ਰਾਹੁਲ ਗਾਂਧੀ ਦਾ ਮੋਦੀ ‘ਤੇ ਤਿੱਖਾ ਹਮਲਾ, ਵਿਦੇਸ਼ ਨੀਤੀ ਨੂੰ ਦੱਸਿਆ ‘ਨਿੱਜੀ ਏਜੰਡਾ’ Read More »

aap

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਪਟਿਆਲਾ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅੱਜ ਪਟਿਆਲਾ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ Read More »

mayour

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ 24 ਮਾਰਚ – ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ—ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਸਬੰਧੀ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਕੱਢੇ ਗਏ ਵਿਸ਼ਾਲ ਕੈਂਡਲ ਮਾਰਚ ਵਿੱਚ ਮੇਅਰ ਕੁੰਦਨ ਗੋਗੀਆ, ਪੰਜਾਬ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ Read More »

sdm

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ

ਪਟਿਆਲਾ, 24 ਮਾਰਚ : ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ Read More »

dc2

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਪਟਿਆਲਾ, 24 ਮਾਰਚ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 24 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. – ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ ‘ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ’

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ Read More »

yogi

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ

ਲਖਨਊ, 24 ਮਾਰਚ 2026 : ਯੋਗੀ ਆਦਿਤਆਨਾਥ ਨੇ ਰਾਜ ਵਿੱਚ ਚੱਲ ਰਹੇ ਮੈਟਰੋ ਪ੍ਰੋਜੈਕਟਾਂ ਦੀ ਉੱਚ-ਪੱਧਰੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਉੱਤਰ ਪ੍ਰਦੇਸ਼ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰੀ ਆਵਾਜਾਈ ਦੇ ਖੇਤਰ ਵਿੱਚ ਅਗੇਤਾਰ ਰਾਜ ਬਣਾਉਣਾ ਹੈ। ਸਰਕਾਰੀ ਬਿਆਨ ਅਨੁਸਾਰ,

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ Read More »

CM

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ

ਚੰਡੀਗੜ੍ਹ, 24 ਮਾਰਚ 2026 : ਖੇਡ ਮੈਦਾਨ ‘ਚ ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਤਹਿਤ ਪੁਰਸ਼ਾਂ ਦੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਇੱਥੇ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ Read More »

kissan

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫਰੀਦਕੋਟ, 24 ਮਾਰਚ 2026 : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਕਰਜ਼ੇ ਦੀ ਮਾਰ ਹੇਠ ਦਬੇ ਦੋ ਕਿਸਾਨ ਭਰਾਵਾਂ ਵੱਲੋਂ ਟ੍ਰੇਨ ਅਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਗ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਹਰੀਨੌ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ Read More »

Scroll to Top