ਮਾਲਵਾ

Malwa

mayour2

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ

ਪਟਿਆਲਾ, 20 ਮਾਰਚ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਅੱਜ ਸਵੇਰੇ ਨਹਿਰੂ ਪਾਰਕ ਵਿਖੇ ਸੈਰ ਪ੍ਰੇਮੀਆਂ, ਕ੍ਰਿਕਟ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ […]

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ Read More »

fish

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ

ਚੰਡੀਗੜ੍ਹ, 20 ਮਾਰਚ : ਸਰਕਾਰ ਨੇ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੱਛੀ ਪਾਲਣ ਖੇਤਰ ਨਾਲ ਜੁੜੀਆਂ ਕਈ ਨਵੀਆਂ ਸੇਵਾਵਾਂ ਨੂੰ ਸੂਚਿਤ ਕੀਤਾ ਹੈ। ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਇੰਟੈਂਸਿਵ ਫਿਸ਼ਰੀਜ਼ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਵੱਖ-ਵੱਖ ਵਾਹਨਾਂ ਜਿਵੇਂ

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ Read More »

gaza

ਇਜਰਾਇਲ – ਗਾਜਾ : ਰਾਫਾ ਲਾਂਘਾ ਮੁੜ ਖੁੱਲਿਆ, ਜ਼ਖ਼ਮੀ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਜਾਣ ਦੀ ਇਜਾਜ਼ਤ

ਗਾਜ਼ਾ, 19 ਮਾਰਚ : ਇਜਰਾਇਲ ਨੇ ਲਗਭਗ ਤਿੰਨ ਹਫ਼ਤਿਆਂ ਬਾਅਦ ਮਿਸਰ ਨਾਲ ਲੱਗਦੇ ਗਾਜ਼ਾ ਦੇ ਅਹਿਮ ਰਾਫਾ ਕਰਾਸਿੰਗ ਨੂੰ ਮੁੜ ਖੋਲ੍ਹ ਦਿੱਤਾ ਹੈ। ਇਹ ਕਦਮ ਜੰਗ ਦੌਰਾਨ ਜ਼ਖ਼ਮੀ ਹੋਏ ਕੁਝ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਭੇਜਣ ਵਾਸਤੇ ਚੁੱਕਿਆ ਗਿਆ ਹੈ। ਸਿਹਤ ਅਧਿਕਾਰੀਆਂ ਮੁਤਾਬਕ, ਹਾਲੀਆ ਹਮਲਿਆਂ ਵਿੱਚ ਚਾਰ ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ।

ਇਜਰਾਇਲ – ਗਾਜਾ : ਰਾਫਾ ਲਾਂਘਾ ਮੁੜ ਖੁੱਲਿਆ, ਜ਼ਖ਼ਮੀ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਜਾਣ ਦੀ ਇਜਾਜ਼ਤ Read More »

meeting

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਘਨੌਰ, 19 ਮਾਰਚ : ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਘਨੌਰ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮਾਰਕੰਨ, ਪੰਜਾਬ

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ Read More »

mayour

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ

ਪਟਿਆਲਾ, 19 ਮਾਰਚ : ਸ਼ਹਿਰੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਨੇ ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਇੱਥੇ ਬਡੂੰਗਰ ਸ਼ਮਸ਼ਾਨਘਾਟ ਵਿਖੇ ਸੂਬੇ ਦੇ ਪਹਿਲੇ ਹਵਾ ਪ੍ਰਦੂਸ਼ਣ

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ Read More »

yadav

ਐਲਵਿਸ਼ ਯਾਦਵ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪੂਰੀ ਕਾਰਵਾਈ

ਨਵੀਂ ਦਿੱਲੀ, 19 ਮਾਰਚ : ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਵਲੋ ਯੂਟਿਊਬਰ ਐਲਵੀਸ਼ ਯਾਦਵ ਨੂੰ ਵੱਡੀ ਰਾਹਤ ਦਿੰਦਿਆਂ ਇਕ ਐਫਆਈਆਰ ਨੂੰ ਰੱਦ ਕੀਤਾ ਗਿਆ ਹੈ, ਜਿਸ ਕਾਰਨ ਐਲਵੀਸ਼ ਯਾਦਵ ਵਲੋ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਅਦਾਲਤ ਨੇ 2023 ਵਿੱਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ

ਐਲਵਿਸ਼ ਯਾਦਵ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪੂਰੀ ਕਾਰਵਾਈ Read More »

crime

4 ਕਿਲੋ ਨਸ਼ੇ ਨਾਲ ਸਰਪੰਚ ਕਾਬੂ, ਵੀਆਈਪੀ ਗੱਡੀ ’ਚ ਕਰ ਰਿਹਾ ਸੀ ਤਸੱਕਰੀ

ਅੰਮ੍ਰਿਤਸਰ, 19 ਮਾਰਚ : ਅੰਮ੍ਰਿਤਸਰ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਸਰਪੰਚ ਨੂੰ ਵੀਆਈਪੀ ਗੱਡੀ ਵਿਚ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋ ਲਗਭਗ 4 ਕਿਲੋ ਹੈਰੋਇਨ ਅਤੇ ਕੁਝ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਤਿੰਨੇ ਸ਼ੱਕੀ ਇੱਕ ਵੀਆਈਪੀ ਨੰਬਰ ਵਾਲੀ ਸਕਾਰਪੀਓ ਗੱਡੀ ਵਿੱਚ ਨਸ਼ਾ

4 ਕਿਲੋ ਨਸ਼ੇ ਨਾਲ ਸਰਪੰਚ ਕਾਬੂ, ਵੀਆਈਪੀ ਗੱਡੀ ’ਚ ਕਰ ਰਿਹਾ ਸੀ ਤਸੱਕਰੀ Read More »

kangna

ਸੰਸਦ ਮੈਬਰ ਕੰਗਨਾ ਰਣੌਤ ਦੇ ਬਿਆਨ ਨਾਲ ਰਾਹੁਲ ਗਾਂਧੀ ’ਤੇ ਨਿਸ਼ਾਨਾ, ਵਿਰੋਧੀਆਂ ਦੀ ਤਿੱਖੀ ਪ੍ਰਤੀਕਿਰਿਆ

ਨਵੀਂ ਦਿੱਲੀ, 19 ਮਾਰਚ : ਭਾਰਤੀ ਰਾਜਨੀਤੀ ਵਿੱਚ ਬਿਆਨਬਾਜ਼ੀ ਦਾ ਮਾਹੌਲ ਇਕ ਵਾਰ ਫਿਰ ਤਪ ਗਿਆ ਹੈ। ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੇ ਵਤੀਰੇ ’ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ਕਾਰਨ ਕਾਂਗਰਸੀਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੰਸਦ ਕੰਪਲੈਕਸ ਵਿੱਚ

ਸੰਸਦ ਮੈਬਰ ਕੰਗਨਾ ਰਣੌਤ ਦੇ ਬਿਆਨ ਨਾਲ ਰਾਹੁਲ ਗਾਂਧੀ ’ਤੇ ਨਿਸ਼ਾਨਾ, ਵਿਰੋਧੀਆਂ ਦੀ ਤਿੱਖੀ ਪ੍ਰਤੀਕਿਰਿਆ Read More »

raikot

ਸਪੇਨ ‘ਚ ਪੰਜਾਬੀ ਨੌਜਵਾਨ ਦੀ ਹੋਈ ਸੱਕੀ ਹਾਲਾਤਾਂ ਵਿਚ ਮੌਤ, ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ

ਰਾਏਕੋਟ, 19 ਮਾਰਚ : ਸਪੇਨ ਵਿਚ ਇਕ ਪੰਜਾਬੀ ਨੌਜਵਾਨ ਦੀ ਸੱਕੀ ਹਾਲਾਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਅੰਦਰ ਭਾਰੀ ਦੁੱਖ ਅਤੇ ਚਿੰਤਾ ਦਾ ਮਾਹੌਲ ਹੈ। ਪਰਿਵਾਰ ਨੇ ਇਸ ਸਬੰਧੀ ਸਰਕਾਰ ਕੋਲੋ ਇਨਸਾਫ ਦੀ ਗੁਹਾਰ ਵੀ ਲਗਾਈ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਰਾਏਕੋਟ ਨਾਲ ਸੰਬੰਧਿਤ ਮ੍ਰਿਤਕ ਦੀ ਪਛਾਣ ਅਰਸ਼ਦੀਪ

ਸਪੇਨ ‘ਚ ਪੰਜਾਬੀ ਨੌਜਵਾਨ ਦੀ ਹੋਈ ਸੱਕੀ ਹਾਲਾਤਾਂ ਵਿਚ ਮੌਤ, ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ Read More »

aulkh

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫਿਰ ਮਿਲੀ ਗੈਗਸਟਰਾਂ ਵਲੋ ਧਮਕੀ

ਚੰਡੀਗੜ, 19 ਮਾਰਚ : ਪੰਜਾਬੀ ਗਾਇਕ ਮਨਕੀਰਤ ਔੌਲਖ ਨੂੰ ਇਕ ਵਾਰ ਫਿਰ ਤੋ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਕਾਰਨ ਔਲਖ ਅਤੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਆਡੀਓ ਸਾਹਮਣੇ ਆਈ ਹੈ, ਜਿਸ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫਿਰ ਮਿਲੀ ਗੈਗਸਟਰਾਂ ਵਲੋ ਧਮਕੀ Read More »

Scroll to Top