ਮਾਲਵਾ

Malwa

amritsar

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ ਹੋਏ

ਅੰਮ੍ਰਿਤਸਰ , 18 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, […]

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ ਹੋਏ Read More »

balbir

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ – ਡਾ. ਬਲਬੀਰ ਸਿੰਘ

ਪਟਿਆਲਾ, 18 ਮਾਰਚ : ਪਟਿਆਲਾ ਦਿਹਾਤੀ ਖੇਤਰ ਲਈ ਅੱਜ ਦਾ ਦਿਨ ਇਕ ਇਤਿਹਾਸਕ ਮੌਕੇ ਵਜੋਂ ਸਾਹਮਣੇ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵੱਡੇ ਐਲਾਨ ਕੀਤੇ ਗਏ।  ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਵਿਕਾਸ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ – ਡਾ. ਬਲਬੀਰ ਸਿੰਘ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ

ਪਟਿਆਲਾ, 18 ਮਾਰਚ –  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਅਤੇ ਯੂਨੀਵਰਸਿਟੀ ਦੇ ਸਮੂਹ ਇੰਜੀਨੀਅਰਿੰਗ ਵਿਭਾਗਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 250 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ 175 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਦਾ ਉਦਘਾਟਨ ਐੱਸ.ਪੀ. ਪੰਜਾਬ ਪੁਲਿਸ ਸ਼੍ਰੀ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ Read More »

dgp

ਬਠਿੰਡਾ ‘ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਦੋ ਹੱਥਗੋਲੇ ਸਮੇਤ ਦੋ ਕਾਬੂ

ਬਠਿੰਡਾ, 18 ਮਾਰਚ : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਯੂਨਿਟ ਬਠਿੰਡਾ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ‘ਚੋਂ ਦੋ ਹੱਥਗੋਲੇ ਬਰਾਮਦ ਕੀਤੇ ਗਏ ਹਨ, ਜਿਨਾ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ

ਬਠਿੰਡਾ ‘ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਦੋ ਹੱਥਗੋਲੇ ਸਮੇਤ ਦੋ ਕਾਬੂ Read More »

medicine

ਜੰਗ ਵਿਚਾਲੇ ਭਾਰਤ ਨੇ ਈਰਾਨ ਨੂੰ ਭੇਜੀ ਡਾਕਟਰੀ ਸਹਾਇਤਾ

ਦਿੱਲੀ, 18 ਮਾਰਚ : ਇਰਾਨ, ਅਮਰੀਕਾ ਅਤੇ ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਯੁੱਧ ਵਰਗਾ ਮਾਹੌਲ ਹੈ, ਉਥੇ ਅੱਜ ਭਾਰਤ ਵਲੋ ਈਰਾਨ ਲਈ ਡਾਕਟਰੀ ਸਹਾਇਤਾ ਵਜੋ ਦਵਾਈਆਂ ਦੀ ਇਕ ਖੇਪ ਭੇਜੀ ਗਈ ਹੈ, ਜਿਸ ਕਾਰਨ ਈਰਾਨੀ ਦੁਤਾਵਾਸ ਨੇ ਇਸਦਾ ਧੰਨਵਾਦ ਵੀ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਭਾਰਤ ਵਿੱਚ ਸਥਿਤ ਈਰਾਨੀ ਦੂਤਾਵਾਸ ਨੇ ਇਸ ਸਹਾਇਤਾ ਲਈ

ਜੰਗ ਵਿਚਾਲੇ ਭਾਰਤ ਨੇ ਈਰਾਨ ਨੂੰ ਭੇਜੀ ਡਾਕਟਰੀ ਸਹਾਇਤਾ Read More »

crime

ਚੰਡੀਗੜ ਵਿਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੀਤੀ ਹੱਤਿਆ, ਜਾਂਚ ਸ਼ੁਰੂ

ਚੰਡੀਗੜ੍ਹ, 18 ਮਾਰਚ : ਚੰਡੀਗੜ ਵਿਚ ਅੱਜ ਇਕ ਪ੍ਰਾਪਰਟੀ ਡੀਲਰ ਨੂੰ ਦਿਨ ਦਿਹਾੜੇ ਕੁੱਝ ਅਣਪਛਾਤੇ ਲੋਕਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਕਾਰਨ ਜਾਂਚ ਟੀਮਾਂ ਨੇ ਜਾਚ ਸੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਮੁੱਲਾਂਪੁਰ ਦੇ ਰਹਿਣ ਵਾਲੇ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਮਲਾਵਰ

ਚੰਡੀਗੜ ਵਿਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੀਤੀ ਹੱਤਿਆ, ਜਾਂਚ ਸ਼ੁਰੂ Read More »

modi

ਰਾਜ ਸਭਾ ‘ਚ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼, ਸਿਆਸਤ ‘ਚ ਕਦੇ ਪੂਰਨ ਵਿਰਾਮ ਨਹੀਂ ਹੁੰਦਾ

ਨਵੀਂ ਦਿੱਲੀ, 18 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਸੇਵਾਮੁਕਤ ਹੋ ਰਹੇ ਮੈਂਬਰਾਂ ਨੂੰ ਵਿਦਾਇਗੀ ਦਿੰਦਿਆਂ ਉਨ੍ਹਾਂ ਦੇ ਯੋਗਦਾਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਜਨ ਜੀਵਨ ਵਿੱਚ ਤਜ਼ਰਬਾ ਕਦੇ ਵਿਅਰਥ ਨਹੀਂ ਜਾਂਦਾ। ਉਨਾ ਸੰਬੋਧਨ ਕਰਦਿਆਂ ਕਿਹਾ ਕਿ ਸਿਆਸਤ ਵਿਚ ਕਦੇ ਵੀ ਪੂਰਨ ਵਿਰਾਮ ਨਹੀ ਹੁੰਦਾ। ਜਾਣਕਾਰੀ

ਰਾਜ ਸਭਾ ‘ਚ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼, ਸਿਆਸਤ ‘ਚ ਕਦੇ ਪੂਰਨ ਵਿਰਾਮ ਨਹੀਂ ਹੁੰਦਾ Read More »

gippy

ਅਦਾਕਾਰ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਵੱਲੋਂ ਧਮਕੀ, ਸਿਆਸੀ ਮਾਹੌਲ ਵੀ ਗਰਮਾਇਆ

ਚੰਡੀਗੜ੍ਹ, 18 ਮਾਰਚ : ਗੈਗਸਟਰ ਗੋਲਡੀ ਬਰਾੜ ਵਲੋ ਅੱਜ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਗਿੱਪੀ ਦੇ ਪ੍ਰਸ਼ੰਸ਼ਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਗੈਂਗਸਟਰ ਵੱਲੋਂ ਫੋਨ ਕਰਕੇ ਕਿਹਾ ਗਿਆ ਕਿ ਉਸਦੇ ਸੁਨੇਹਿਆਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਅਦਾਕਾਰ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਵੱਲੋਂ ਧਮਕੀ, ਸਿਆਸੀ ਮਾਹੌਲ ਵੀ ਗਰਮਾਇਆ Read More »

saini

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ

ਚੰਡੀਗੜ੍ਹ, 18 ਮਾਰਚ : ਹਰਿਆਣਾ ਸਰਕਾਰ ਨੇ ਵਿੱਤੀ ਸਾਲ 2026-27 ਦੇ ਬਜਟ ਵਿੱਚ ਸਿੱਖਿਆ ਖੇਤਰ ਲਈ ਵੱਡਾ ਪ੍ਰਬੰਧ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਖਾਸ ਤਰਜੀਹ ਦਿੱਤੀ ਹੈ। ਇਸ ਅਧੀਨ ਹਜ਼ਾਰਾਂ ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਬਜਟ ਚਰਚਾ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ Read More »

fire

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ, 18 ਮਾਰਚ : ਚੰਡੀਗੜ ਦੇ ਸੈਕਟਰ 22 ਵਿੱਚ ਸਥਿਤ ਪ੍ਰਸਿੱਧ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰ ਅਚਾਨਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ, ਜਿਸ ਕਾਰਨ ਲੋਕਾਂ ਅੰਦਰ ਅਫਰਾ ਤਫਰੀ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸ਼ਨਿਕ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ। ਦਸ ਦਈਏ ਕਿ ਅੱਗ ਨੇ ਵੇਖਦੇ ਹੀ ਵੇਖਦੇ ਕਈ

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ Read More »

Scroll to Top