ਮਾਲਵਾ

Malwa

drone

ਰੂਸ : ਮਾਸਕੋ ‘ਤੇ ਵੱਡਾ ਡਰੋਨ ਹਮਲਾ ਨਾਕਾਮ, ਸੈਂਕੜੇ ਯੂਕਰੇਨੀ ਡਰੋਨ ਡੇਗੇ

ਮਾਸਕੋ, 17 ਮਾਰਚ : ਰੂਸ ਦੀ ਰਾਜਧਾਨੀ ਮਾਸਕੋ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੀਤੇ ਗਏ ਵੱਡੇ ਡਰੋਨ ਹਮਲੇ ਨੂੰ ਹਵਾਈ ਰੱਖਿਆ ਪ੍ਰਣਾਲੀ ਨੇ ਨਾਕਾਮ ਕਰ ਦਿੱਤਾ ਗਿਆ। ਸ਼ਹਿਰ ਵੱਲ ਵਧ ਰਹੇ ਸੈਂਕੜੇ ਮਨੁੱਖ ਰਹਿਤ ਜਹਾਜ਼ਾਂ ਨੂੰ ਮੱਧ ਰਾਹ ਵਿੱਚ ਹੀ ਤਬਾਹ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਮਾਸਕੋ ਦੇ ਮੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਫ਼ਤੇ […]

ਰੂਸ : ਮਾਸਕੋ ‘ਤੇ ਵੱਡਾ ਡਰੋਨ ਹਮਲਾ ਨਾਕਾਮ, ਸੈਂਕੜੇ ਯੂਕਰੇਨੀ ਡਰੋਨ ਡੇਗੇ Read More »

pak

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ

ਕਾਬੁਲ, 16 ਮਾਰਚ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੀਤੇ ਦਿਨੀ ਵਾਪਰੇ ਇਕ ਵੱਡੇ ਹਵਾਈ ਹਮਲੇ ਨੇ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਫ਼ੀ ਵਧ ਗਿਆ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫ਼ਿਤਰਤ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਇੱਕ ਨਸ਼ਾ ਛੁਡਾਊ

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ Read More »

crime

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ

ਓਟਾਵਾ, 16 ਮਾਰਚ : ਕੈਨੇਡਾ ਅੰਦਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਵੱਖ ਵੱਖ ਮਾਮਲਿਆਂ ਵਿਚ ਇਹ ਘਟਨਾਵਾਂ ਵਾਪਰੀਆਂ ਹਨ। ਪਹਿਲੀ ਘਟਨਾ ਵਿਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੁਰਕੀਰਤ ਸਿੰਘ ਮਨੋਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਜਖਮਾਂ ਕਾਰਨ

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ Read More »

mayour

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ

ਪਟਿਆਲਾ, 16 ਮਾਰਚ : ਸ਼ਹਿਰ ਦੀ ਨਾਮੀ ਖੇਡ ਸੰਸਥਾ ‘ਸਨੂਕਰ ਸਿਟੀ’ ਪਟਿਆਲਾ ਵੱਲੋਂ ਚੰਦਨ ਚਹਿਲ ਦੀ ਅਗਵਾਈ ਹੇਠ ਗੁਰੂ ਨਾਨਕ ਮੁਹੱਲਾ (ਸਾਹਮਣੇ ਟੀ.ਬੀ. ਹਸਪਤਾਲ) ਵਿਖੇ ਦੋ ਦਿਨਾ ਰੋਮਾਂਚਕ ਸਨੂਕਰ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲਗਭਗ 32 ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਪਟਿਆਲਾ

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ Read More »

pu

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸੰਗੀਤਕ ਵਰਕਸ਼ਾਪ ਅਰੰਭ

ਪਟਿਆਲਾ, 16 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਈ ਜਾ ਰਹੀ ਸੰਗੀਤਕ ਵਰਕਸ਼ਾਪ ਅਰੰਭ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਯੂਨੀਵਰਿਸਿਟੀ, ਸ਼ਿਮਲਾ ਵਿਖੇ ਲੰਬਾ ਸਮਾਂ ਸੰਗੀਤ ਅਧਿਆਪਕ ਰਹੇ ਪ੍ਰੋ. ਚਮਨ ਲਾਲ ਵਰਮਾ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਸੰਗੀਤ ਦੀ ਸਿੱਖਿਆ ਦੇਣਗੇ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਗੀਤ ਦਾ ਅਧਿਆਪਨ ਕਰ ਰਹੇ  ਪੰ. ਸੌਮੇਨ ਭੱਟਾਚਾਰੀਯਾ ਇਸ

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸੰਗੀਤਕ ਵਰਕਸ਼ਾਪ ਅਰੰਭ Read More »

dc2

ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ-ਵਰਜੀਤ ਵਾਲੀਆ

ਪਟਿਆਲਾ, 16 ਮਾਰਚ : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰੇ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨੇ ਮੰਦਰ ਵਿਖੇ ਇੱਕ ਬੈਠਕ ਕੀਤੀ। ਇਸ ਮੌਕੇ ਕਮੇਟੀ ਮੈਂਬਰ ਸੀ.ਏ. ਅਜੇ

ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ-ਵਰਜੀਤ ਵਾਲੀਆ Read More »

crime

ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਧਮਕੀ, ਵਿਦਿਆਰਥੀ ਤੁਰੰਤ ਕਰਵਾਏ ਬਾਹਰ

ਮੋਗਾ, 16 ਮਾਰਚ : ਪੰਜਾਬ ਦੇ ਮੋਗਾ ਵਿੱਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਥਾਂ ਪੈਰਾ ਦੀ ਪੈ ਗਈ, ਜਿਸ ਕਾਰਨ ਸੁਰਖਿਆ ਪ੍ਰਬੰਧ ਮਜਬੂਤ ਕਰਦਿਆਂ ਚੈਕਿੰਗ ਮੁਹਿੰਗ ਚਲਾਈ ਗਈ ਅਤੇਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਸਕੂਲਾਂ ਤੋਂ ਬਾਹਰ ਕੱਢ ਦਿੱਤਾ। ਇਹ ਧਮਕੀ ਭਰੀਆਂ ਈਮੇਲਜ਼ ਸਰਕਾਰੀ ਸਕੂਲ ਗੋਧੇਵਾਲਾ, ਸਰਕਾਰੀ

ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਧਮਕੀ, ਵਿਦਿਆਰਥੀ ਤੁਰੰਤ ਕਰਵਾਏ ਬਾਹਰ Read More »

kuldeep

ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ

ਮਸੂਰੀ, 16 ਮਾਰਚ : ਭਾਰਤੀ ਕ੍ਰਿਕਟ ਟੀਮ ਦੇ ਪ੍ਰਸਿੱਧ ਸਪਿੰਨਰ ਕੁਲਦੀਪ ਯਾਦਵ ਨੇ ਆਪਣੀ ਮੰਗੇਤਰ ਵੰਸ਼ਿਕਾ ਸਿੰਘ ਨਾਲ ਉੱਤਰਾਖੰਡ ਦੇ ਖੂਬਸੂਰਤ ਪਹਾੜੀ ਸ਼ਹਿਰ ਮਸੂਰੀ ਵਿਚ ਵਿਆਹ ਕਰਵਾ ਲਿਆ ਹੈ, ਜਿਸਨੂੰ ਲੈ ਕੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਵੇ ਜੋੜੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਿਆ

ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ Read More »

accident

ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ

ਕਾਠਮੰਡੂ, 16 ਮਾਰਚ : ਪੜੋਸੀ ਦੇਸ਼ ਨੇਪਾਲ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸੱਤ ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਪੁਲਿਸ ਮੁਤਾਬਕ ਇਹ ਘਟਨਾ ਗੋਰਖਾ ਜ਼ਿਲ੍ਹੇ ਦੇ ਸ਼ਹੀਦ ਲਖਨ

ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ Read More »

honey

ਹਨੀ ਸਿੰਘ ਦੀ ਟਿੱਪਣੀ ਨਾਲ ਫਿਰ ਚਰਚਾ ਗਰਮ, ਕਨਸਰਟ ਦੌਰਾਨ ਹੋਰ ਗਾਇਕਾਂ ‘ਤੇ ਕਸਿਆ ਤੰਜ਼

ਨਵੀਂ ਦਿੱਲੀ, 16 ਮਾਰਚ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਰੈਪਰ-ਗਾਇਕ ਯੋ ਯੋ ਹਨੀ ਸਿੰਘ ਨੇ ਇੱਕ ਵਾਰ ਫਿਰ ਆਪਣੇ ਬਿਆਨ ਕਰਕੇ ਚਰਚਾ ਵਿੱਚ ਆ ਗਏ ਹਨ। ਦਿੱਲੀ ਵਿੱਚ ਹੋਏ ਆਪਣੇ ਕਨਸਰਟ ਦੌਰਾਨ ਉਨ੍ਹਾਂ ਨੇ ਹੋਰ ਗਾਇਕਾਂ ‘ਤੇ ਤੰਜ਼ ਕੱਸਦੇ ਹੋਏ ਅਜਿਹਾ ਬਿਆਨ ਦਿੱਤਾ, ਜਿਸ ਨਾਲ ਸੋਸ਼ਲ ਮੀਡੀਆ ‘ਤੇ ਵਾਦ-ਵਿਵਾਦ ਸ਼ੁਰੂ ਹੋ ਗਿਆ ਹੈ। ਐਤਵਾਰ

ਹਨੀ ਸਿੰਘ ਦੀ ਟਿੱਪਣੀ ਨਾਲ ਫਿਰ ਚਰਚਾ ਗਰਮ, ਕਨਸਰਟ ਦੌਰਾਨ ਹੋਰ ਗਾਇਕਾਂ ‘ਤੇ ਕਸਿਆ ਤੰਜ਼ Read More »

Scroll to Top