ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ
ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ ‘ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ […]
ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ Read More »








