ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ
ਅਲਮੋੜਾ, 30 ਦਸੰਬਰ : ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੀਤੇ ਦਿਨੀ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਦੇ ਕਰੀਬ ਜਿਥੇ ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਸਵਾਰੀਆਂ ਗੰਭੀਰ ਜਖਮੀ ਹੋ ਗਈਆਂ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋ ਵਾਪਰਿਆ ਜਦੋਂ ਇੱਕ ਯਾਤਰੀ ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। […]
ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ Read More »






