ਬਿਕਰਮ ਮਜੀਠੀਆ ਨੇ ਕੀਤਾ ਸੁਪਰੀਮ ਕੋਰਟ ਵੱਲ ਰੁਖ : ਕੀਤੀ ਜ਼ਮਾਨਤ ਲਈ ਅਪੀਲ
ਨਵੀਂ ਦਿੱਲੀ, 16 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਹਿਰਾਸਤ ਵਿੱਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਜਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਰੱਦ […]
ਬਿਕਰਮ ਮਜੀਠੀਆ ਨੇ ਕੀਤਾ ਸੁਪਰੀਮ ਕੋਰਟ ਵੱਲ ਰੁਖ : ਕੀਤੀ ਜ਼ਮਾਨਤ ਲਈ ਅਪੀਲ Read More »







