ਵਿਧਾਇਕ ਅਜੀਤਪਾਲ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੀਟਿੰਗ; ਵਿਕਾਸ ਕਾਰਜਾਂ ਦੀ ਸੌਂਪੀ ਰਿਪੋਰਟ
ਪਟਿਆਲਾ , 2 ਮਾਰਚ ; ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੀਤੇ ਦਿਨੀਂ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਵਿਸ਼ੇਸ਼ ਅਤੇ ਲੰਮੀ ਮੀਟਿੰਗ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਿਧਾਇਕ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਿਕਾਸ, ਚੱਲ ਰਹੇ ਵੱਡੇ ਪ੍ਰੋਜੈਕਟਾਂ ਅਤੇ […]
ਵਿਧਾਇਕ ਅਜੀਤਪਾਲ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੀਟਿੰਗ; ਵਿਕਾਸ ਕਾਰਜਾਂ ਦੀ ਸੌਂਪੀ ਰਿਪੋਰਟ Read More »









