ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ
ਸੰਗਰੂਰ, 25 ਫਰਵਰੀ : ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕਰਦੇ ਹੋਏ ਸੰਗਰੂਰ ਜਿਲੇ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਿਸ ਕਾਰਨ ਇਲਾਕੇ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਵਾਸੀ ਗੁਰਪ੍ਰੀਤ ਸਿੰਘ ਇੰਡੀਅਨ ਆਰਮੀ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਆਪਣੇ ਫ਼ਰਜ਼ ਪ੍ਰਤੀ […]
ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ Read More »









