ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ
ਚੰਡੀਗੜ, 1 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪਹੁੰਚੇ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਉਪਰੰਤ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਪੰਜਾਬ ਦੇ ਵਿਕਾਸ, ਵਪਾਰ ਅਤੇ ਰੋਜ਼ਗਾਰ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਹਵਾਈ ਕਨੈਕਟੀਵਿਟੀ ਨੂੰ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ : ਕੀਤਾ ਏਅਰਪੋਰਟ ਦਾ ਉਦਘਾਟਨ Read More »









