ਮੇਅਰ ਅਤੇ ਕਮਿਸ਼ਨਰ ਵੱਲੋਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਨੂੰ ਕੀਤਾ ਲੋਕ ਅਰਪਣ
ਪਟਿਆਲਾ, 25 ਫਰਵਰੀ — ਸ਼ਾਹੀ ਸ਼ਹਿਰ ਪਟਿਆਲਾ ਵਿੱਚ ਲੰਮੇ ਸਮੇਂ ਤੋਂ ਚੱਲ ਰਹੀਆਂ ਸੀਵਰੇਜ ਜਾਮ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਵੱਲ ਨਗਰ ਨਿਗਮ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਅੱਜ ਨਵੀਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਦਾ […]
ਮੇਅਰ ਅਤੇ ਕਮਿਸ਼ਨਰ ਵੱਲੋਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਨੂੰ ਕੀਤਾ ਲੋਕ ਅਰਪਣ Read More »









