Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ (Punjab)

ਪਾਰਟੀ ਵਿਚ ਬੁਲਾ ਨੌਜਵਾਨ ਦਾ ਕੀਤਾ ਗੋਲੀ ਮਾਰਕੇ ਕਤਲ

ਪਟਿਆਲਾ, 30 ਦਸੰਬਰ : ਪਟਿਆਲਾ ਸ਼ਹਿਰ ਦੇ ਸੰਜੈ ਕਲੋਨੀ ਵਿੱਚ ਬੀਤੇ ਦਿਨੀ ਇਕ ਨੌਜਵਾਨ ਨੂੰ ਕੁੱਝ ਮੁੰਡਿਆਂ ਨੇ ਜਨਮ ਦਿਨ ਦੀ ਪਾਰਟੀ ਵਿਚ ਬੁਲਾਕੇ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਰਾ ਸਿੰਘ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ […]

ਪਾਰਟੀ ਵਿਚ ਬੁਲਾ ਨੌਜਵਾਨ ਦਾ ਕੀਤਾ ਗੋਲੀ ਮਾਰਕੇ ਕਤਲ Read More »

crime logo

ਪਟਿਆਲਾ ਦੇ ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ : ਪੰਨਾ ਫਾੜਿਆ

ਪਟਿਆਲਾ, 30 ਦਸੰਬਰ : ਸਨੌਰ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਅਧੀਨ ਪੈਂਦੇ ਖੇਤਰ ਵਿਚ ਇਕ ਖੇੜੇ ਦੀ ਹਦੂਦ ਅੰਦਰ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਅੰਗ ਫਾੜਕੇ ਬੇਅਦਬੀ ਕੀਤੀ ਗਈ, ਬੇਅਦਬੀ ਕਰਨ ਵਾਲਾ ਸ਼ਾਤਰ ਇੰਨਾ ਕੁ ਖਤਰਨਾਕ ਸੀ, ਉਸਨੇ ਪੰਨੇ ਦਾ ਇੱਕ ਹਿੱਸਾ ਪਾੜਕੇ ਉਸਦੇ 40 ਤੋਂ

ਪਟਿਆਲਾ ਦੇ ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ : ਪੰਨਾ ਫਾੜਿਆ Read More »

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ

ਅਲਮੋੜਾ, 30 ਦਸੰਬਰ : ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੀਤੇ ਦਿਨੀ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਦੇ ਕਰੀਬ ਜਿਥੇ ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਸਵਾਰੀਆਂ ਗੰਭੀਰ ਜਖਮੀ ਹੋ ਗਈਆਂ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋ ਵਾਪਰ‌ਿਆ ਜਦੋਂ ਇੱਕ ਯਾਤਰੀ ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ Read More »

shah

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ

ਦਿਲੀ, 30 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਕਾਂਗਰਸ ਉਪਰ ਭੜਕ ਪਏ। ਉਨਾ ਕਿਹਾ ਕਿ ਕਾਂਗਰਸ ਨੇ ਇਨਾ ਘੁਸਪੈਠੀਆਂ ਨੂੰ ਆਪਣੀ ਤਾਕਤ ਬਣਾਇਆ ਹੋਇਆ ਹੈ। ਕਾਂਗਰਸ ਪਾਰਟੀ ਨੇ ਬੰਗਲਾਦੇਸ਼ ਤੋਂ ਆਏ ਗੈਰ-ਕਾਨੂੰਨੀ ਘੁਸਪੈਠੀਆਂ ਨੂੰ ਆਪਣੀ ਸਿਆਸੀ ਤਾਕਤ ਬਣਾਇਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਅਸਾਮ ਦੇ

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ Read More »

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ

ਨਵੀਂ ਦਿੱਲੀ, 30 ਦਸੰਬਰ :  ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਬੀਤੇ ਕੁੱਝ ਦਿਨ ਪਹਿਲਾਂ ਇਕ ਯਾਤਰੀ ਨਾਲ ਪਰਿਵਾਰ ਦੇ ਸਾਹਮਣੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਕਤ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦਈਏ ਕਿ ਇਸ ਮਾਮਲੇ ਵਿੱਚ ਕੈਪਟਨ ਵੀਰੇਂਦਰ ਸੇਜਵਾਲ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ Read More »

crime

ਨੌਜਵਾਨ ਨੇ ਨਿਜੀ ਹੋਟਲ ਵਿਚ ਖੁਦ ਨੂੰ ਮਾਰੀ ਗੋਲੀ, ਮੌਤ

ਲੁਧਿਆਣਾ , 29 ਦਸੰਬਰ : ਬਰਨਾਲਾ ਚੌਂਕ ਨੇੜੇ ਸਥਿਤ ਇੱਕ ਨਿੱਜੀ ਹੋਟਲ ਦੇ ਕਮਰੇ ਵਿੱਚ ਪਿੰਡ ਜਲਾਲਦੀਵਾਲ ਦੇ ਇਕ ਨੌਜਵਾਨ ਨੇ ਰਾਤ ਸਮੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦਾ ਜਲਦ ਹੀ ਵਿਆਹ ਵੀ ਹੋਣ ਵਾਲਾ ਸੀ, ਜਿਸ ਕਾਰਨ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ

ਨੌਜਵਾਨ ਨੇ ਨਿਜੀ ਹੋਟਲ ਵਿਚ ਖੁਦ ਨੂੰ ਮਾਰੀ ਗੋਲੀ, ਮੌਤ Read More »

canada

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ

ਦਿਲੀ, 29 ਦਸੰਬਰ :  ਕੈਨੇਡਾ ਦੇ ਐਡਮੰਟਨ ਸ਼ਹਿਰ ਸਥਿਤ ਗ੍ਰੇ ਨੰਨ ਕਮਿਊਨਿਟੀ ਹਸਪਤਾਲ ਵਿੱਚ ਛਾਤੀ ਦੇ ਦਰਦ ਦੀ ਸ਼ਿਕਾਇਤ ਨਾਲ ਦਾਖਲ ਹੋਏ ਭਾਰਤੀ ਮੂਲ ਦੇ 44 ਸਾਲਾ ਪ੍ਰਸ਼ਾਂਤ ਸ੍ਰੀ ਕੁਮਾਰ ਦੀ ਮੌਤ ਦੇ ਮਾਮਲੇ ਨੇ ਸਿਹਤ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਵੀ ਗਠਤਿ

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ Read More »

mayour

ਮੇਅਰ ਕੁੰਦਨ ਗੋਗੀਆ ਦਾ ਨਿਵੇਕਲਾ ਉਪਰਾਲਾ : ਹਰ ਕੰਮ ਤੋਂ ਪਹਿਲਾਂ ਜਾਣਕਾਰੀ ਬੋਰਡ ਲਾਜ਼ਮੀ

ਪਟਿਆਲਾ, 29 ਦਸੰਬਰ  — ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਦੀਆਂ ਸੜਕਾਂ ਨੂੰ ਗੁਣਵੱਤਾ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਜੋੜਨ ਲਈ ਇੱਕ ਨਿਵੇਕਲਾ ਅਤੇ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਰਣਜੀਤ ਨਗਰ ਅਤੇ ਅਲੀਪੁਰ ਅਰਾਈਆ ਵਿਖੇ ਅਚਾਨਕ ਚੈਕਿੰਗ ਦੌਰਾਨ ਕਈ ਥਾਵਾਂ ‘ਤੇ ਮੁਰੰਮਤ ਤੋਂ ਬਾਅਦ ਵੀ ਖਾਮੀਆਂ ਸਾਹਮਣੇ ਆਉਣ ‘ਤੇ ਮੇਅਰ ਨੇ ਕੜੀ ਕਾਰਵਾਈ ਦੀ ਚੇਤਾਵਨੀ

ਮੇਅਰ ਕੁੰਦਨ ਗੋਗੀਆ ਦਾ ਨਿਵੇਕਲਾ ਉਪਰਾਲਾ : ਹਰ ਕੰਮ ਤੋਂ ਪਹਿਲਾਂ ਜਾਣਕਾਰੀ ਬੋਰਡ ਲਾਜ਼ਮੀ Read More »

kharge

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ

ਨਵੀਂ ਦਿੱਲੀ , 27 ਦਸੰਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਨੂੰ ਰੱਦ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਛੇੜਨ ਦੀ ਅਪੀਲ ਕੀਤੀ ਹੈ। ਇਕ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਆਖਿਆ ਕ‌ਿ ਖੜਗੇ ਨੇ ਕਿਹਾ ਕਿ ਮਨਰੇਗਾ ਯੂ.ਪੀ.ਏ. ਸਰਕਾਰ ਦਾ ਇੱਕ ਦੂਰਦਰਸ਼ੀ ਕਾਨੂੰਨ ਸੀ,

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ Read More »

balbir

ਸਿਹਤ ਮੰਤਰੀ ਵੱਲੋਂ ਮਰੀਜਾਂ ਲਈ ਪੈਲਿਏਟਿਵ ਕੇਅਰ ਓਪੀਡੀ ਲਾਗੂ ਕਰਨ ਦੇ ਨਿਰਦੇਸ਼

ਪਟਿਆਲਾ, 27 ਦਸੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸਥਿਤ  ਮੈਡੀਕਲ ਕਾਲਜ ਦਾ ਦੌਰਾ ਕਰਕੇ ਮੈਡੀਕਲ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਗੰਭੀਰ ਅਤੇ ਬਿਮਾਰ ਮਰੀਜਾਂ ਲਈ ਘਰ ਅਧਾਰਿਤ ਪੈਲਿਏਟਿਵ ਕੇਅਰ ਸੇਵਾਵਾਂ ਦੇ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ

ਸਿਹਤ ਮੰਤਰੀ ਵੱਲੋਂ ਮਰੀਜਾਂ ਲਈ ਪੈਲਿਏਟਿਵ ਕੇਅਰ ਓਪੀਡੀ ਲਾਗੂ ਕਰਨ ਦੇ ਨਿਰਦੇਸ਼ Read More »

Scroll to Top