ਬਾਜ਼ੀਗਰਾਂ ਦੀ ਬਾਜ਼ੀ ਨੇ ਚੰਗੀਆਂ ਖੁਰਾਕਾਂ ਖਾਣ ਤੇ ਨਸ਼ਾ ਮੁਕਤੀ ਦਾ ਦਿੱਤਾ ਸੁਨੇਹਾ
ਪਟਿਆਲਾ, 24 ਫਰਵਰੀ : ਇੱਥੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕਾਂ ਨੂੰ ਜਿੱਥੇ ਚੰਗੀਆਂ ਖੁਰਾਕਾਂ ਖਾਣ ਅਤੇ ਸਿਹਤ ਦਾ ਧਿਆਨ ਰੱਖਣ ਦਾ ਹੋਕਾ ਦਿੱਤਾ ਹੈ, ਉਥੇ ਹੀ ਦਰਸ਼ਕਾਂ ਦਾ ਧਿਆਨ ਖਿੱਚਦਿਆਂ ਨੌਜਵਾਨਾਂ ਨੂੰ ਨਸ਼ਾ ਮੁਕਤੀ ਦਾ ਸੁਨੇਹਾ ਵੀ ਦਿੱਤਾ ਹੈ। ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਵੱਲੋਂ […]
ਬਾਜ਼ੀਗਰਾਂ ਦੀ ਬਾਜ਼ੀ ਨੇ ਚੰਗੀਆਂ ਖੁਰਾਕਾਂ ਖਾਣ ਤੇ ਨਸ਼ਾ ਮੁਕਤੀ ਦਾ ਦਿੱਤਾ ਸੁਨੇਹਾ Read More »








