ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼
ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼ ਨਵੀਂ ਦਿੱਲੀ: ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ ‘ਚ ਬਕਰੀਦ ਦੇ ਮੌਕੇ ‘ਤੇ ਨਮਾਜ਼ ਤੋਂ ਬਾਅਦ ਲੋਕ ਇਕ-ਦੂਜੇ ਨੂੰ ਵਧਾਈ ਦਿੰਦੇ ਹੋਏ। ਮੁੰਬਈ, ਭੋਪਾਲ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ‘ਚ ਵੀ ਬਕਰੀਦ ਦੇ […]
ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼ Read More »








