ਪੰਜਾਬ (Punjab)

ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

• ਕੰਮ ਵਿੱਚ ਢਿੱਲ-ਮੱਠ ਵਾਲਾ ਰਵੱਈਆ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 2 ਮਾਰਚ: ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ […]

ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ Read More »

ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

ਖੇਡ ਮੰਤਰੀ ਨੇ ਮਾਹਿਰਾਂ ਦੀ ਕਮੇਟੀ ਨਾਲ ਖੇਡ ਨੀਤੀ ਦੇ ਖਰੜੇ ਉਤੇ ਕੀਤੀ ਚਰਚਾ ਓਲੰਪਿਕਸ ਵਾਂਗ ਹੋਰਨਾਂ ਵੱਡੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਉਤੇ ਵਿਚਾਰਾਂ ਖਿਡਾਰੀਆਂ ਲਈ ਦਿੱਤੇ ਜਾਂਦੇ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ ਖਿਡਾਰੀਆਂ ਲਈ ਨੌਕਰੀਆਂ ਅਤੇ ਵਜ਼ੀਫਾ ਸਕੀਮ ਦਾ ਦਾਇਰਾ ਤੇ ਰਾਸ਼ੀ ਵਧਾਈ

ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ Read More »

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ

ਚੰਡੀਗੜ੍ਹ, 2 ਮਾਰਚ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ। ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ Read More »

ਇੰਜ: ਰਵਿੰਦਰ ਸਿੰਘ ਸੈਣੀ ਨੇ ਡਾਇਰੈਕਟਰ ਕਮਰਸ਼ੀਅਲ ਪੀਐਸਪੀਸੀਐਲ ਦੇ ਅਹੁੱਦੇ ਦਾ ਚਾਰਜ ਸੰਭਾਲਿਆ

ਪਟਿਆਲਾ, 1 ਮਾਰਚ () : ਇੰਜ: ਰਵਿੰਦਰ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਕਮਰਸ਼ੀਅਲ ਵਜੋਂ ਆਪਣੇ ਅਹੁੱਦਾ ਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਇੰਜ: ਰਵਿੰਦਰ ਸਿੰਘ ਸੈਣੀ ਨੂੰ 2 ਸਾਲ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਕਮਰਸ਼ੀਅਲ ਲਾਇਆ ਗਿਆ ਹੈ। ਇੰਜ: ਰਵਿੰਦਰ ਸਿੰਘ ਸੈਣੀ ਨੇ ਸੰਨ

ਇੰਜ: ਰਵਿੰਦਰ ਸਿੰਘ ਸੈਣੀ ਨੇ ਡਾਇਰੈਕਟਰ ਕਮਰਸ਼ੀਅਲ ਪੀਐਸਪੀਸੀਐਲ ਦੇ ਅਹੁੱਦੇ ਦਾ ਚਾਰਜ ਸੰਭਾਲਿਆ Read More »

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡੀਸੀ ਪਟਿਆਲਾ ਸਾਕਸ਼ੀ ਸਾਹਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ – 75 ਹਜਾਰ ਤੋਂ ਵੱਧ ਦਰਸ਼ਕਾਂ ਨੇ ਮੇਲੇ ਵਿੱਚ ਪੁੱਜ ਕੇ ਮੇਲੇ ਦੇ ਪ੍ਰਬੰਧਾਂ ਨੂੰ ਸਰਾਹਿਆ – ਰੰਗਲਾ ਪੰਜਾਬ ਕਰਾਫਟ ਮੇਲਾ ਪੰਜਾਬ ਦੀ ਵਿਰਾਸਤ ਨੂੰ ਦਿਵਾ ਰਿਹਾ ਹੈ ਯਾਦ ਪਟਿਆਲਾ, 1 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ Read More »

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ Read More »

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਸਹੂਲਤ ਲਈ ਸਿੱਧੇ ਹਵਾਈ ਸੰਪਰਕ ‘ਤੇ ਜ਼ੋਰ ਦੇਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਨਵੀਂ ਦਿੱਲੀ, 1 ਮਾਰਚ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ Read More »

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਦਿੱਤਾ ਅੰਤਿਮ ਰੂਪ ਚੰਡੀਗੜ੍ਹ, 1 ਮਾਰਚ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ

ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ Read More »

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਖਣਨ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ 15 ਮਾਰਚ ਤੱਕ ਕੁੱਲ 50 ਜਨਤਕ ਖੱਡਾਂ ਚਲਾਉਣ ਦਾ ਟੀਚਾ ਰੱਖਿਆ ਜਨਤਕ ਖੱਡਾਂ ਤੋਂ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 2 ਲੱਖ ਮੀਟਰਿਕ ਟਨ ਰੇਤਾ ਵਰਤਿਆ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣ ਵਾਸਤੇ ਵਿਭਾਗ ਕੋਲ ਪਹੁੰਚ ਕਰ ਸਕਦਾ: ਮੀਤ ਹੇਅਰ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ Read More »

ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ

ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ ਕਰਾਉਣ ਦਾ ਐਲਾਨ ਸਰਕਾਰ ਸਾਹੀਵਾਲ ਨਸਲ ਦੇ ਵੱਛੇ 35 ਤੋਂ 40 ਹਜ਼ਾਰ ‘ਤੇ ਖ਼ਰੀਦ ਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਕਰ ਰਹੀ ਹੈ ਮਜ਼ਬੂਤ ਹਲਕਾ ਬੱਲੂਆਣਾ ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਵਿੱਚ ਕੀਤੀ ਸ਼ਮੂਲੀਅਤ ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ

ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ Read More »

Scroll to Top