ਪੰਜਾਬ ‘ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ
ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ ‘ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ -ਕਿਹਾ, ‘ਭਗਵੰਤ ਮਾਨ ਸਰਕਾਰ ਨੇ ‘ਸਾਰਿਆਂ ਲਈ ਸਿਹਤ, ਸਿੱਖਿਆ ਤੇ ਰੋਜ਼ਗਾਰ’ ਦਾ ਵਾਅਦਾ ਪੂਰਾ ਕੀਤਾ’ -ਸਰਕਾਰੀ ਹਸਪਤਾਲਾਂ ਦੀਆਂ ਜਮੀਨੀ ਹਕੀਕਤ ਜਾਣਕੇ ਕਰਾਂਤੀਕਾਰੀ ਸੁਧਾਰ ਕਰਨ ਲਈ ਫੀਲਡ ‘ਚ ਨਿੱਕਲੇ ਸਿਹਤ ਮੰਤਰੀ ਪਟਿਆਲਾ, ਘਨੌਰ, ਨਾਭਾ, 27 ਜੂਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ […]







