ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ ਪਟਿਆਲਾ, 25 ਜੂਨ: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ […]
ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ Read More »









