ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਤਲਾਸ਼ੀ ਅਭਿਆਨ ਚਲਾ ਕੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ
– ਪੁਲਿਸ ਟੀਮਾਂ ਨੇ 205 ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਉਪਰੰਤ 187 ਐਫਆਈਆਰ ਕੀਤੀਆਂ ਦਰਜ ; 2.8 ਕਿਲੋ ਹੈਰੋਇਨ ਅਤੇ 2.20 ਲੱਖ ਡਰੱਗ ਮਨੀ ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਏਡੀਜੀਪੀ/ਆਈਜੀਪੀ ਰੈਂਕ ਦੇ ਅਫਸਰਾਂ ਨੇ ਹਰੇਕ ਪੁਲਿਸ ਜਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ […]





