ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਜਾਰੀ ਕੀਤੇ : ਅਨਮੋਲ ਗਗਨ ਮਾਨ
ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰ ਚੰਡੀਗੜ੍, 27 ਫਰਵਰੀ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ […]









