ਏਡੀਸੀ ਅਨੁਪ੍ਰਿਤਾ ਜੌਹਲ ਨੇ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਹੁਨਰ ਵਿਕਾਸ ਕੋਰਸ ਦੇਸਰਟੀਫਿਕੇਟ ਵੰਡੇ
ਏਡੀਸੀ ਅਨੁਪ੍ਰਿਤਾ ਜੌਹਲ ਨੇ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਹੁਨਰ ਵਿਕਾਸ ਕੋਰਸ ਦੇਸਰਟੀਫਿਕੇਟ ਵੰਡੇ ਪਟਿਆਲਾ, 23 ਜੂਨ: ਪਟਿਆਲਾ ਪ੍ਰਸ਼ਾਸਨ (ਜ਼ਿਲ੍ਹਾ ਸਕਿੱਲ ਕਮੇਟੀ) ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਪੀੜਤਾਂ ਨੂੰ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਮੁੜਵਸੇਬਾ ਕੇਂਦਰ ਵਿੱਚ ਰਹਿਣ ਦੌਰਾਨ ਹੁਨਰ ਹਾਸਲ ਕਰਨ ਅਤੇ ਨਸ਼ਾ ਰਹਿਤ ਜ਼ਿੰਦਗੀ […]









