ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ ਚੰਡੀਗੜ੍ਹ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ […]
ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ Read More »






