ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੂਬੇ ਦੇ ਪਾਣਿਆਂ ਅਤੇ ਹੋਰ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ : ਹਰਮੀਤ ਪਠਾਣਮਾਜਰਾ
– ਰੇਤੇ ਦੇ ਮਾਮਲੇ ਵਿੱਚ ਹੋਰ ਖੱਡਾਂ ਨੂੰ ਮਾਨਤਾ ਦੇ ਕੇ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ – ਸਰਕਾਰ ਆਪਣੇ ਕੀਤੇ ਵਾਅਦੇ ਧੜਾਧੜ ਪੂਰੇ ਕਰ ਰਹੀ ਹੈ ਵਿਧਾਨ ਸਭਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਾਣਿਆਂ ਅਤੇ ਹੋਰ ਕੁਦਰਤੀ […]


