ਬਰਸਟ ਨੇ 7 ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ : 30 ਵਿਧਾਇਕਾਂ ਨੇ ਵੀ ਭਰੀ ਹਾਜਰੀ
– ਭਾਜਪਾ ਆਪਣੀਆਂ ਏਜੰਸੀਆਂ ਰਾਹੀਂ ਪੰਜਾਬ ਨੂੰ ਡਿਸਟਰਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ਹਰਚੰਦ ਬਰਸਟ – ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਭਾਜਪਾ ਨੇ ਸਲੂਕ ਕੀਤਾ – ਪਿੰਡਾਂ ਦੇ ਵਿਕਾਸ ਕਰਨ ਲਈ ਆਉਂਦੇ ਰੂਰਲ ਡਿਵੈਲਪਮੈਂਟ ਫੰਡ ਰੋਕੇ – ਪੰਜਾਬ ਦੀਆਂ ਮੰਡੀਆਂ ਦਾ ਨਵੀਨੀਕਰਨ ਹੋਵੇਗਾ ਚੰਡੀਗੜ੍ਹ, 27 ਫਰਵਰੀ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ […]








