ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਛੁਰਲੀ ਛੱਡਣ ਤੋਂ ਬਾਜ ਆਉਣ ਮੁੱਖ ਮੰਤਰੀ : ਜਥੇਦਾਰ ਕਰਤਾਰਪੁਰ
ਸਿੱਖ ਕੌਮ ਸਰਕਾਰ ਵੱਲੋਂ ਧਾਰਮਕ ਮਾਮਲਿਆਂ ’ਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ ਪਟਿਆਲਾ 19 ਜੂਨ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਮੈਂਬਰ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ […]
ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਛੁਰਲੀ ਛੱਡਣ ਤੋਂ ਬਾਜ ਆਉਣ ਮੁੱਖ ਮੰਤਰੀ : ਜਥੇਦਾਰ ਕਰਤਾਰਪੁਰ Read More »









