ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ
– ਪੰਜਾਬ ਭਰ ਦੇ 1650 ਤੋਂ ਵੱਧ ਪਿੰਡਾਂ ਨੂੰ ਕਵਰ ਕਰਨਗੀਆਂ ਐਲਈਡੀ ਨਾਲ ਲੈੱਸ ਵੈਨਾਂ – ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨ ਲਈ ਵੈਨਾਂ ਵਿੱਚ ਵਿਸ਼ੇਸ਼ ਮੈਡੀਕਲ ਸਟਾਫ਼ ਤਾਇਨਾਤ: ਡਾ. ਬਲਬੀਰ ਸਿੰਘ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ/ਐਸ.ਏ.ਐਸ.ਨਗਰ, 27 ਫਰਵਰੀ: […]









