ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ
ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ […]









