ਪੰਜਾਬ (Punjab)

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ 'ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ

ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰੈਸਕੂਊ ਕੀਤਾ ਪਟਿਆਲਾ, 12 ਜੂਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਖਤਮ ਕਰਨ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਅੱਜ ਲਾਹੌਰੀ ਗੇਟ ਵਿਖੇ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਵਿਚ ਹਰਮਨਪ੍ਰੀਤ ਕੌਰ ਇੰਸਪੈਕਟਰ ਲੇਬਰ, […]

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ Read More »

ਸਾਲ 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਹੈ ਵਿਜ਼ਨ ਦਸਤਾਵੇਜ਼: ਚੀਮਾ

2030 ਤੱਕ 7.5 ਫੀਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਇਰਾਦਾ ਯੋਜਨਾ ਵਿਭਾਗ ਦਾ ਇਹ ਵਿਆਪਕ ਦਸਤਾਵੇਜ਼ ਥੋੜ੍ਹੇ ਸਮੇਂ (2030) ਅਤੇ ਲੰਬੇ ਸਮੇਂ (2047) ਦੇ ਟੀਚਿਆਂ ਨੂੰ ਕਰੇਗਾ ਉਜਾਗਰ ਕਿਹਾ, ਮਾਨ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ ‘ਸਰਕਾਰ ਤੁਹਾਡੇ ਦੁਆਰ’ ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 12 ਜੂਨ ਪੰਜਾਬ ਦੇ ਵਿੱਤ

ਸਾਲ 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਹੈ ਵਿਜ਼ਨ ਦਸਤਾਵੇਜ਼: ਚੀਮਾ Read More »

ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ:ਡਾ.ਬਲਜੀਤ ਕੌਰ

ਡਾ.ਬਲਜੀਤ ਕੌਰ ਵੱਲੋਂ ਸੈਂਟਰ ਸਪਾਂਸਰਡ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਬਕਾਇਆ ਰਾਸ਼ੀ ਜਲਦ ਰਲੀਜ਼ ਕਰਨ ਦੀ ਮੰਗ ਅੱਤਿਆਚਾਰ ਰੋਕਥਾਮ ਐਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨੈਸ਼ਨਲ ਹੈਲਪ ਲਾਈਨ ਨੰਬਰ 1989 ਨੂੰ ਆਮ ਜਨਤਾ ਦੀ ਸਹੂਲਤ ਲਈ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਚੰਡੀਗੜ੍ਹ, 12 ਜੂਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਅਤੇ ਪੱਛੜੀਆਂ

ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ:ਡਾ.ਬਲਜੀਤ ਕੌਰ Read More »

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ – ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ – ਐਨਡੀਪੀਐਸ ਐਕਟ ਦੇ ਕੇਸਾਂ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ Read More »

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ 'ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਹੋਵੇਗੀ ਸ਼ੁਰੂਆਤ ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ, ਜੇਤੂ ਨੂੰ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਮਿਲੇਗਾ ਖਿਤਾਬ ਅੰਮ੍ਰਿਤਸਰ ਵਿਖੇ ‘ਰੰਗਲਾ ਪੰਜਾਬ ਤਿਉਹਾਰ’ ‘ਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ Read More »

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

ਸਪੀਕਰ ਵੱਲੋਂ ਜਲਦ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਹੱਲ ਕਰਨ ਦਾ ਭਰੋਸਾ ਚੰਡੀਗੜ੍ਹ, 11 ਜੂਨ: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮੰਗ

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ Read More »

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

ਪੀਕ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੁਖਤਾ ਪ੍ਰਬੰਧ ਕੀਤੇ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 10 ਜੂਨ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ Read More »

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ Read More »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ ‘ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ ਚੰਡੀਗੜ੍ਹ, 10 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ Read More »

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10 ਜੂਨ: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ Read More »

Scroll to Top