ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
ਪਹਿਲੀ ਵਾਰ 6337 ਅਧਿਆਪਕਾਂ ਨੂੰ ਤਜਰਬੇ ਤੋਂ ਰਾਹਤ ਦਿੱਤੀ ਮਾਨਸਾ, 10 ਜੂਨ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ […]
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ Read More »







