ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ
ਚਾਹਵਾਨ ਉਮੀਦਵਾਰ ਜਾਬ ਪੋਰਟਲ http://www.pgrkam.com ‘ਤੇ ਵੀ ਖ਼ੁਦ ਨੂੰ ਕਰਵਾ ਸਕਦੇ ਹਨ ਰਜਿਸਟਰ: ਰੋਜ਼ਗਾਰ ਉਤਪਤੀ ਮੰਤਰੀ • ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ […]
ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ Read More »









