ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ,2 ਜੂਨ ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ […]
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ Read More »









