ਆਪਣੀ ਕਿਸਮ ਦੇ ਸਭ ਤੋਂ ਪਹਿਲੇ ਪ੍ਰੋਜੈਕਟ ਤਹਿਤ ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ, 27 ਮਈ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ […]









