ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ
ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਇਮਾਰਤ ਲਾਲੜੂ ਵਿਖੇ 20 ਏਕੜ ਖੇਤਰ ਵਿੱਚ ਤਿਆਰ ਹੋਵੇਗਾ ਫਾਇਰ ਇੰਸਟੀਚਿਊਟ ਦਾ ਕੈਂਪਸ ਅਤੇ ਫਾਇਰ ਸਟੇਸ਼ਨ ਚੰਡੀਗੜ੍ਹ/ਐਸ.ਏ.ਐਸ. ਨਗਰ, 18 ਮਈ […]









