ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ
ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਆਜ਼ਾਦੀ ਦਿਵਾਈ-ਸਾਕਸ਼ੀ ਸਾਹਨੀ ਪਟਿਆਲਾ, 23 ਮਾਰਚ: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ […]








