ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ
ਕਿਸਾਨ ਖੇਤਾਂ ‘ਚ ਖੜੇ ਬਰਸਾਤ ਦੇ ਪਾਣੀ ਦੀ ਨਿਕਾਸੀ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 21 ਮਾਰਚ: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਈ ਬਰਸਾਤ ਨੇ ਪੱਕਣ ਨੇੜੇ ਆਈ ਕਣਕ ਦੀ ਫ਼ਸਲ ਤੇ ਹੋਰ ਫ਼ਸਲਾਂ ਸਮੇਤ ਸਬਜ਼ੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ Read More »









