ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ ਪਟਿਆਲਾ, 16 ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈਟ ਦੀ ਤਿਆਰੀ ਲਈ ਹਨ। ਜਿ਼ਕਰਯੋਗ ਹੈ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ […]
ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ Read More »







