ਪੰਜਾਬ (Punjab)

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ ਸੂਬਾ ਸਰਕਾਰ ਬਾਗਬਾਨੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਕਰ ਰਹੀ ਹੈ ਉਤਸ਼ਾਹਿਤ: ਜੌੜਾਮਾਜਰਾ ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ […]

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ Read More »

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 14 ਮਾਰਚ: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ Read More »

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 8458 ਐਫਆਈਆਰਜ਼ ਕੀਤੀਆਂ ਦਰਜ – ਐਨਡੀਪੀਐਸ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ Read More »

ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਹਥਿਆਰਾਂ ਤੇ ਗੋਲੀ-ਸਿੱਕਾ, ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-99’ ਚਲਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਦੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ 112 ਮਜ਼ਬੂਤ ਨਾਕੇ ਲਗਾਏ – ਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 300 ਦੇ ਕੀਤੇ ਚਲਾਨ ਅਤੇ 39 ਕੀਤੇ ਜ਼ਬਤ – ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ

ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਹਥਿਆਰਾਂ ਤੇ ਗੋਲੀ-ਸਿੱਕਾ, ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-99’ ਚਲਾਈ Read More »

ਟੈੱਟ ਪੇਪਰ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

ਟੈੱਟ ਪੇਪਰ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

24 ਘੰਟਿਆਂ ‘ਚ ਹੀ ਟੈਟ ਪੇਪਰ ਗੜਬੜੀ ਮਾਮਲੇ ‘ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ ਟੈੱਟ ਪੇਪਰ ‘ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾਃ ਮੁੱਖ ਮੰਤਰੀ ਚੰਡੀਗੜ੍ਹ, 13

ਟੈੱਟ ਪੇਪਰ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ Read More »

ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ Read More »

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ Read More »

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ ‘ਸਿੰਗਲ ਪੁਆਇੰਟ ਸੰਪਰਕ ਅਧਿਕਾਰੀ’ ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ Read More »

ਸ਼ਹੀਦੀ ਸ਼ਤਾਬਦੀ ਸਮੇਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਯਾਦਗਾਰੀ ਸਿੱਕੇ ਤੇ ਕਿਤਾਬਾਂ ਜਾਰੀ ਕੀਤੀਆਂ ਸਮੂਹ ਜਥੇਬੰਦੀਆਂ ਦਾ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਸਨਮਾਨ ਅੰਮ੍ਰਿਤਸਰ:- 13 ਮਾਰਚ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤੀਜੇ ਪੜ੍ਹਾ ਦਾ ਸਮਾਗਮ ਅੱਜ ਛਾਉਣੀ ਬੁੱਢਾ ਦਲ ਗੁ:

ਸ਼ਹੀਦੀ ਸ਼ਤਾਬਦੀ ਸਮੇਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ Read More »

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ Read More »

Scroll to Top