ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 3 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ […]






