ਪੰਜਾਬ (Punjab)

ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਨੂੰ ਸਦਮਾ, ਮਾਤਾ ਪ੍ਰਿੰਸੀਪਲ ਹਰਬੰਸ ਕੌਰ ਦਾ ਦੇਹਾਂਤ – – – ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਦੇ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 1 ਮਾਰਚ: ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਸ. ਜਗਜੀਤ ਸਿੰਘ ਦਰਦੀ ਅਤੇ ਚੌਧਰੀ ਪ੍ਰਭਜੀਤ ਸਿੰਘ ਸ਼ਹੀਦ ਏ ਆਜ਼ਮ ਗਰੁੱਪ ਦੇ ਚੇਅਰਮੈਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਪੂਜਨੀਕ ਮਾਤਾ ਪਿ੍ਰੰਸੀਪਲ ਹਰਬੰਸ ਕੌਰ ਦਾ ਦੇਹਾਂਤ ਹੋ ਗਿਆ। ਪੂਜਨੀਕ ਮਾਤਾ ਪ੍ਰਿੰਸੀਪਲ ਹਰਬੰਸ ਕੌਰ ਦੇ ਸਦੀਵੀ ਵਿਛੋੜੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ […]

ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਨੂੰ ਸਦਮਾ, ਮਾਤਾ ਪ੍ਰਿੰਸੀਪਲ ਹਰਬੰਸ ਕੌਰ ਦਾ ਦੇਹਾਂਤ – – – ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਦੇ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Read More »

ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ

ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ ਚੰਡੀਗੜ੍ਹ, ਮਾਰਚ 1 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ

ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ Read More »

METTING CM

ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

* ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਫੈਸਲਾ * ਬੇਅਦਬੀ ਕੇਸਾਂ ਵਿੱਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਜਾਵੇਗੀ ਪੈਰਵਾਈ * ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਹੋਈ ਚਰਚਾ ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ

ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ Read More »

ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ.

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ. Read More »

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ ਚੰਡੀਗੜ੍ਹ, 1 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ Read More »

BITU CHATA

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ – ਪੰਜਾਬ ਅੰਦਰ ਚੱਲ ਰਿਹੈ ਜੰਗਲ ਰਾਜ ਵਾਲਾ ਵਰਤਾਰਾ – ਪੰਜਾਬ ਦੀ ਆਬਕਾਰੀ ਨੀਤੀ ਦੀ ਪੜ੍ਹਤਾਲ ਕਰਕੇ ਕੀਤੀ ਜਾਵੇ ਜਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਪਟਿਆਲਾ, 28 ਫਰਬਰੀ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਗੱਲਬਾਤ ਕਰਦਿਆਂ

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ Read More »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ

ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਕੀਤਾ ਜ਼ਿਕਰ ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ Read More »

CM B MANN

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ Read More »

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ ਚੰਡੀਗੜ, 28 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ Read More »

CM BHAGVANT MANN

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ

• ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਸਰਕਾਰੀ ਨੌਕਰੀਆਂ ਲਈ ਮੈਰਿਟ ਹੀ ਇਕੋ-ਇਕ ਯੋਗਤਾ • ਨੌਜਵਾਨਾਂ ਨੂੰ ਪੈਰਾਸ਼ੂਟਰ ਨਹੀਂ, ਜ਼ਮੀਨ ਨਾਲ ਜੁੜੇ ਰਹਿਣ ਦਾ ਦਿੱਤਾ ਸੱਦਾ • ਲੋਕਾਂ ਨੂੰ ਘਰਾਂ ਵਿੱਚ ਹੀ 40 ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਲਿਆਉਣ ਉਤੇ ਵਿਚਾਰ • ਨੌਜਵਾਨਾਂ ਨੂੰ ਭੜਕਾ ਕੇ ਪੰਜਾਬ

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ Read More »

Scroll to Top