ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ‘ਤੇ ਖਰਚ ਕਰੇਗੀ ਤਕਰੀਬਨ 11.46 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ
– ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ,19 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ […]




