ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਦੂਸਰੇ ਸੱਤ ਰੋਜਾ ਕੈਂਪ ਦੀ ਸ਼ੁਰੂਆਤ
ਪਟਿਆਲਾ, 23 ਫਰਵਰੀ : ਪੰਜਾਬ ਹੋਮ ਗਾਰਡਜ ਅਤੇ ਨਾਗਰਿਕ ਸੁਰੱਖਿਆ ਵੱਲੋਂ ਸਰਕਾਰੀ ਕਾਲਜ ਆਫ ਨਰਸਿੰਗ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦੂਸਰਾ 07 ਰੋਜ਼ਾ ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਕੈਂਪ ਲਗਾਇਆ ਗਿਆ। ਪੰਜਾਬ ਹੋਮ ਗਾਰਡਜ ਦੇ ਡਾਇਰੈਕਟਰ ਜਰਨਲ ਆਫ ਪੁਲਿਸ ਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਅਤੇ ਜ਼ਿਲ੍ਹਾ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋਂ ਦੀ […]
ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਦੂਸਰੇ ਸੱਤ ਰੋਜਾ ਕੈਂਪ ਦੀ ਸ਼ੁਰੂਆਤ Read More »









