ਪੰਜਾਬ (Punjab)

rai

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ

ਕੋਲਕਾਤਾ, 19 ਫਰਵਰੀ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਅੱਜ ਇਥ ਲੰਬੀ ਬਿਮਾਰੀਦੇ ਬਾਅਦ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਰਾਜਨੀਤਕ ਵਰਗ ਵਿਚ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। […]

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ Read More »

kohali2

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਪਟਿਆਲਾ 21 ਫਰਵਰੀ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ Read More »

pu

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ

ਪਟਿਆਲਾ, 21 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕੀਤੇ ਗਏ।  ਸਮਾਗਮਾਂ ਦੀ ਇਸ ਲੜੀ ਵਿੱਚ ਪਹਿਲਾ ਸਮਾਗਮ ‘ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ’ ਸੀ ਜੋ ਸੈਨੇਟ ਹਾਲ ਵਿਖੇ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਿਰਫ਼

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ Read More »

kohali

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਅੱਜ ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ  ਅਤੇ ਵਾਰਡ ਨੰਬਰ 58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ Read More »

cheema

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ

ਪਟਿਆਲਾ, 21 ਫਰਵਰੀ : ਪਟਿਆਲਾ ਤੇ ਆਸ-ਪਾਸ ਦੇ ਲੋਕਾਂ ਨੂੰ ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਅਤੇ ਦੇਸ਼ ਭਰ ਦੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਦੀ ਇੱਕੋ ਮੰਚ ‘ਤੇ ਉਪਲਬੱਧ ਕਰਵਾਉਣ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ Read More »

rally

ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ 

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਵਿੱਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ

ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ  Read More »

mayour

25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼

ਪਟਿਆਲਾ, 21 ਫਰਵਰੀ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼–ਸੁਥਰਾ, ਸੁੰਦਰ ਅਤੇ ਵਿਕਸਿਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।  ਮੇਅਰ ਦੀ ਕੁਰਸੀ ਰਾਜਸੀ ਸ਼ਾਨ–ਸ਼ੌਕਤ ਲਈ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਹੁੰਦੀ ਹੈ ਅਤੇ ਮੇਰਾ ਮਕਸਦ ਲੋਕਾਂ ਲਈ ਉਦਾਹਰਨ ਬਣ ਕੇ ਦਿਖਾਉਣਾ ਹੈ ਕਿ ਇਮਾਨਦਾਰੀ ਨਾਲ ਕੰਮ ਕਿਵੇਂ

25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼ Read More »

officer

ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ

ਪਟਿਆਲਾ 20 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ ਹੈ। ਜਨਵਰੀ 2026 ਵਿੱਚ ਦੇਸ਼ ਭਰ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਲਏ ਗਏ ਜੇ.ਈ.ਈ. ਮੇਨਜ਼ ਇਮਤਿਹਾਨ

ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ Read More »

janjua

ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ ਵਿਭਾਗ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ 1988 ਦੀ ਧਾਰਾ 19 ਅਧੀਨ 11 ਫਰਵਰੀ ਨੂੰ ਇਹ ਇਜਾਜ਼ਤ ਜਾਰੀ ਕੀਤੀ ਗਈ। ਜਿਕਰਯੋਗ ਹੈ

ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ Read More »

trump

ਸੁਪਰੀਮ ਕੋਰਟ ਦੇ ਫੈਸਲੇ ਬਾਵਜੂਦ ਭਾਰਤ ਨਾਲ ਵਪਾਰ ਨੀਤੀ ‘ਚ ਕੋਈ ਤਬਦੀਲੀ ਨਹੀਂ : ਟਰੰਪ

ਅਮਰੀਕਾ, 19 ਫਰਵਰੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਵਿਆਪਕ ਟੈਰਿਫਾਂ ਖ਼ਿਲਾਫ਼ ਆਏ ਅਦਾਲਤੀ ਫੈਸਲੇ ਦੇ ਬਾਵਜੂਦ ਭਾਰਤ ਨਾਲ ਵਪਾਰਕ ਸਮਝੌਤੇ ਵਿੱਚ “ਕੁਝ ਵੀ ਨਹੀਂ ਬਦਲਿਆ”। ਉਨ੍ਹਾਂ ਨੇ ਐਲਾਨ ਕੀਤਾ ਕਿ ਅਮਰੀਕਾ ਵਿੱਚ ਆਯਾਤ ਕੀਤੀਆਂ ਜਾਣ ਵਾਲੀਆਂ ਵਸਤੂਆਂ ’ਤੇ ਵਾਧੂ 10 ਫੀਸਦੀ ਵਿਸ਼ਵਵਿਆਪੀ ਲੇਵੀ ਲਗਾਈ ਜਾਵੇਗੀ। ਜਿਕਰਯੋਗ ਹੈ ਕਿ ਟਰੰਪ

ਸੁਪਰੀਮ ਕੋਰਟ ਦੇ ਫੈਸਲੇ ਬਾਵਜੂਦ ਭਾਰਤ ਨਾਲ ਵਪਾਰ ਨੀਤੀ ‘ਚ ਕੋਈ ਤਬਦੀਲੀ ਨਹੀਂ : ਟਰੰਪ Read More »

Scroll to Top