ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ
ਪਟਿਆਲਾ 20 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ ਹੈ। ਜਨਵਰੀ 2026 ਵਿੱਚ ਦੇਸ਼ ਭਰ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਲਏ ਗਏ ਜੇ.ਈ.ਈ. ਮੇਨਜ਼ ਇਮਤਿਹਾਨ […]









