ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ ਟੂਰਨਾਮੈਂਟ ਸੰਪੰਨ
ਪਟਿਆਲਾ, 17 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵੱਲੋਂ ਕਰਵਾਇਆ ਗਿਆ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ(ਡਬਲ) ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦੌਰਾਨ ਕ੍ਰਿਕਟ ਵਿੱਚ ਹੋਮੀ ਭਾਭਾ ਹੋਸਟਲ ਦੀ ਟੀਮ ਨੇ ਬਾਜ਼ੀ ਮਾਰੀ ਜਦੋਂ ਕਿ ਬੈਡਮਿੰਟਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੀ ਟੀਮ ਜੇਤੂ ਰਹੀ। ਉਪ-ਕੁਲਪਤੀ ਡਾ. ਜਗਦੀਪ […]
ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਅਤੇ ਬੈਡਮਿੰਟਨ ਟੂਰਨਾਮੈਂਟ ਸੰਪੰਨ Read More »









