ਪੰਜਾਬ (Punjab)

rafel

ਰੱਖਿਆ ਖੇਤਰ ’ਚ ਇਤਿਹਾਸਕ ਫੈਸਲਾ: 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ, 13 ਫਰਵਰੀ : ਭਾਰਤ ਵਲੋ ਆਪਣੇ ਰੱਖਿਆ ਖੇਤਰ ਨੂੰ ਹੋਰ ਮਜਬੂਤ ਕਰ ਦਿਤਾ ਗਿਆ ਹੈ, ਜਿਸ ਤਹਿਤ ਰੱਖਿਆ ਮੰਤਰੀ ਨੇ 114 ਰਾਫੇਲ ਜੰਗੀ ਜਹਾਜ ਖਰੀਦਣ ਦੀ ਨਵੀ ਡੀਲ ਨੂੰ ਫਾਈਨਲ ਕੀਤਾ ਹੈ, ਜਿਸ ਨਾਲ ਭਾਰਤ ਦੀ ਰੱਖਿਆ ਹੋਰ ਮਜਬੂਤੀ ਵੱਲ ਵਧੇਗੀ। ਜਿਕਰਯੋਗ ਹੈ ਕਿ ਭਾਰਤ ਨੇ ਫਰਾਂਸ ਨਾਲ 114 ਰਾਫੇਲ ਜੰਗੀ ਜਹਾਜ਼ ਖਰੀਦਣ […]

ਰੱਖਿਆ ਖੇਤਰ ’ਚ ਇਤਿਹਾਸਕ ਫੈਸਲਾ: 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ Read More »

noor

ਪਾਕਿਸਤਾਨ ਗਈ ਸਰਬਜੀਤ ਕੌਰ ਮੁੜ ਪਾਕਿਸਤਾਨ ਵਿਖੇ ਆਪਣੇ ਪਤੀ ਘਰ ਪੁੱਜੀ

ਦਿੱਲੀ, 13 ਫਰਵਰੀ : ਬੀਤੇ ਸਮੇ ਦੌਰਾਨ ਇੰਡੀਆ ਤੋ ਪਾਕਿਸਤਾਨ ਧਾਰਮਿਕ ਦਰਸ਼ਨਾਂ ਗਈ ਸਰਬਜੀਤ ਕੌਰ ਇਕ ਵਾਰ ਫਿਰ ਚਰਚਾ ਵਿਚ ਬਣੀ ਹੋਈ ਹੈ। ਹੁਣ ਤਾਜਾ ਮਾਮਲਾ ਸਾਹਮਣੇ ਆਇਆ ਹੈ ਕਿ ਉਹ ਮੁੜ ਪਾਕਿਸਤਾਨ ਆਪਣੇ ਪਤੀ ਦੇ ਘਰ ਪੁੱਜ ਗਈ ਹੈ। ਜਿਕਰਯੋਗ ਹੈ ਕਿ ਭਾਰਤ ਤੋਂ ਸਿੱਖ ਜਥੇ ਨਾਲ ਪਾਕਿਸਤਾਨ ਗਈ ਅਤੇ ਉੱਥੇ ਵਿਆਹ ਰਚਾਉਣ ਵਾਲੀ

ਪਾਕਿਸਤਾਨ ਗਈ ਸਰਬਜੀਤ ਕੌਰ ਮੁੜ ਪਾਕਿਸਤਾਨ ਵਿਖੇ ਆਪਣੇ ਪਤੀ ਘਰ ਪੁੱਜੀ Read More »

pu3

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਗਿਆ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ । ਇਸ ਪ੍ਰੋਗਰਾਮ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿਵਲ

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ Read More »

camp

ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ

ਰਾਜਪੁਰਾ/ ਪਟਿਆਲਾ ,12 ਫ਼ਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ  ਏ.ਪੀ. ਜੈਨ ਸਿਵਲ ਹਸਪਤਾਲ, ਰਾਜਪੁਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ

ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ Read More »

pu2

ਪੰਜਾਬੀ ਯੂਨੀਵਰਸਿਟੀ ਵਿਖੇ  ’16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਕਰਵਾਇਆ

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ’16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਕਰਵਾਇਆ ਗਿਆ। ਯੂਨੀਵਰਸਿਟੀ ਦੀ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ਕਰਵਾਇਆ ਗਿਆ ਇਹ ਵਿਸ਼ੇਸ਼ ਭਾਸ਼ਣ ਬਿਹਾਰ ਦੀ ਇੰਟਰਨੈਸ਼ਨਲ ਸੈਂਟਰ ਨਾਲੰਦਾ ਯੂਨੀਵਰਸਿਟੀ, ਰਾਜਗੀਰ ਤੋਂ ਪੁੱਜੇ ਪ੍ਰੋ. ਕੇ.ਟੀ.ਐੱਸ. ਸਰਾਓ ਵੱਲੋਂ ਦਿੱਤਾ ਗਿਆ। ਪ੍ਰੋ. ਕੇ. ਈ. ਐੱਸ. ਸਰਾਓ ਨੇ ‘ਮੱਧ ਏਸ਼ੀਆ ਵਿੱਚ

ਪੰਜਾਬੀ ਯੂਨੀਵਰਸਿਟੀ ਵਿਖੇ  ’16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਕਰਵਾਇਆ Read More »

yatra

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ

ਪਟਿਆਲਾ , 12 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ Read More »

bike

ਵਾਈ.ਪੀ.ਐਸ. ਚੌਂਕ ‘ਚ ਜੰਗੀ ਯਾਦਗਾਰ ਸੈਨੋਟਾਫ਼ ‘ਤੇ ਫ਼ੌਜੀ ਅਧਿਕਾਰੀਆਂ ਤੇ ਡੀ.ਸੀ. ਵੱਲੋਂ ਸ਼ਰਧਾਂਜਲੀਆਂ

ਪਟਿਆਲਾ, 12 ਫਰਵਰੀ : ਪਟਿਆਲਾ ਦੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸ਼ੁਰੂਆਤ ਮੌਕੇ ਅੱਜ ਸਵੇਰੇ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਵੱਖ-ਵੱਖ ਜੰਗਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਵਾਈ.ਪੀ.ਐਸ. ਸਕੂਲ ਤੋਂ ਸ਼ੁਰੂ ਕਰਵਾਈ ਗਈ ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਤ, ਨਸ਼ਾ

ਵਾਈ.ਪੀ.ਐਸ. ਚੌਂਕ ‘ਚ ਜੰਗੀ ਯਾਦਗਾਰ ਸੈਨੋਟਾਫ਼ ‘ਤੇ ਫ਼ੌਜੀ ਅਧਿਕਾਰੀਆਂ ਤੇ ਡੀ.ਸੀ. ਵੱਲੋਂ ਸ਼ਰਧਾਂਜਲੀਆਂ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਪਟਿਆਲਾ 12 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਯੋਗ ਅਗਵਾਈ ਵਿਚ ਕੀਤੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ Read More »

kohali

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ

 ਪਟਿਆਲਾ , 12 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸੁਤੰਤਰਤਾ ਸੰਗਰਾਮੀ ਸ੍ਰ ਸੰਤੋਖ ਸਿੰਘ ਮਾਰਗ ਦਾ ਵਿਧਿਵਤ ਉਦਘਾਟਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਹਾਜ਼ਰ ਰਹੇ। ਰਿਬਨ ਕੱਟਣ ਦੀ ਰਸਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ Read More »

pu

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ‘ਯੰਗ ਸਾਇੰਟਿਸਟ ਐਵਾਰਡ’ ਪ੍ਰਾਪਤ ਹੋਣ ‘ਤੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਿਜ਼ ਐਂਡ ਡਰੱਗ ਰਿਸਰਚ ਵਿਭਾਗ ਦੀ ਮੋਲੇਕਿਊਲਰ ਮਾਡਲਿੰਗ ਲੈਬ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਇਹ ਐਵਾਰਡ ਚੰਡੀਗੜ੍ਹ ਵਿੱਚ ਹੋਈ 29ਵੀਂ ਪੰਜਾਬ ਸਾਇੰਸ ਕਾਂਗਰਸ ਮੌਕੇ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’ Read More »

Scroll to Top