ਪੰਜਾਬ (Punjab)

book

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼

ਪਟਿਆਲਾ, 19 ਮਈ – ਪਿਛਲੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਦੇ ਲੈਕਚਰ ਹਾਲ ਵਿੱਚ ਡਾ. ਹਰਨੇਕ ਸਿੰਘ ਢੋਟ ਦੀ ਤੀਜੀ ਪੁਸਤਕ “ਸਜਨ ਸੁਹੇਲੇ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਭੀਮਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਚੰਦਰ […]

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼ Read More »

cm maan

ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 19 ਮਈ 2026 : ਪੰਜਾਬ ਨੂੰ ਵਾਇਰ ਫ੍ਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਢਾਂਚੇ ਨੂੰ ਆਧੁਨਿਕ ਬਣਾਉਦਿਆਂ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਸੁਰੂਆਤ ਕਰ ਦਿਤੀ ਹੈ। ਦਸ ਦਈਏ ਕਿ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ‘ਤੇ ਕਰੀਬ 8 ਕਰੋੜ ਰੁਪਏ ਖਰਚੇ ਜਾਣਗੇ ਅਤੇ

ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ Read More »

pu

 ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ

ਪਟਿਆਲਾ, 19 ਮਈ — ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫਸਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਨਵੀਂ ਚੁਣੀ ਗਈ ਕਾਰਜਕਾਰਨੀ ਵੱਲੋਂ ਅੱਜ ਵਾਈਸ ਚਾਂਸਲਰ ਪ੍ਰੋਫੈਸਰ ਜਗਦੀਪ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੁਮਾਰ ਰੋਹਿਲਾ ਨੇ ਦੱਸਿਆ ਕਿ ਸੰਸਥਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬੈਲੇਟ ਪੇਪਰ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਸ ਨਵੀਂ ਕਾਰਜਕਾਰਨੀ ਦੀ

 ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ Read More »

dc

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੀਐਨਜੀ ਪਾਈਪਲਾਈਨ ਦਾ ਕੰਮ ਤੇਜ਼ੀ ਨਾਲ ਨਿਪਟਾਉਣ ਦੇ ਨਿਰਦੇਸ਼

ਪਟਿਆਲਾ, 19 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਪਾਈਪਡ ਨੈਚੁਰਲ ਗੈਸ (ਪੀਐਨਜੀ) ਨੈੱਟਵਰਕ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਟੋਰੈਂਟ ਗੈਸ ਪਾਈਪਲਾਈਨਾਂ ਵਿਛਾਉਣ ਨਾਲ ਸਬੰਧਤ ਰੁਕਾਵਟਾਂ ਦੂਰ ਕਰਨ ਲਈ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਾਲ ਹੀ

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੀਐਨਜੀ ਪਾਈਪਲਾਈਨ ਦਾ ਕੰਮ ਤੇਜ਼ੀ ਨਾਲ ਨਿਪਟਾਉਣ ਦੇ ਨਿਰਦੇਸ਼ Read More »

army

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ

ਕੁਵੇਟਾ, 18 ਮਈ 2026 : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿਖੇ ਇਕ ਆਪ੍ਰੇਸ਼ਨ ਦੌਰਾਨ 34 ਦੇਕਰੀਬ ਦਹਿਸ਼ਤਗਰਦਾਂ ਨੂੰ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਾਕੀ ਛੁਪੇ ਹੋਏ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਅਭਿਆਨ ਅਜੇ ਵੀ

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ Read More »

CIA

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਪਟਿਆਲਾ, 18 ਮਈ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ Read More »

balbir

ਪਟਿਆਲਾ ਦੇ ਤ੍ਰਿਪੜੀ ਇਲਾਕੇ ‘ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ – ਡਾ.ਬਲਬੀਰ ਸਿੰਘ

ਪਟਿਆਲਾ, 18 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਓਹਨਾ ਦੱਸਿਆ ਕਿ ਕਰੀਬ 5 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵਿੱਚੋਂ ਤਿਆਰ ਕੀਤੀ ਜਾ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਪ੍ਰਣਾਲੀ

ਪਟਿਆਲਾ ਦੇ ਤ੍ਰਿਪੜੀ ਇਲਾਕੇ ‘ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ – ਡਾ.ਬਲਬੀਰ ਸਿੰਘ Read More »

team

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ Read More »

crime

ਸੀਆਈਏ ਸਟਾਫ ਜਲੰਧਰ ਨੇ ਗੈਗਸਟਰਾਂ ਦਾ ਤੋੜਿਆ ਨੈਟਵਰਕ, ਚਾਰ ਗ੍ਰਿਫਤਾਰ

ਜਲੰਧਰ, 18 ਮਈ 2026 : ਜਲੰਧਰ ਸੀਆਈਏ ਸਟਾਫ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਗੈਗਸਟਰਾਂ ਦਾ ਨੈਟਵਰਕ ਤੋੜਦਿਆਂ ਗੋਲਡੀ ਬਰਾੜ ਗੈਗ ਨਾਲ ਸਬੰਧਿਤ ਚਾਰ ਸੂਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਕੋਲੋਂ ਅੱਠ ਨਾਜਾਇਜ਼ ਪਿਸਤੌਲ, 45 ਜਿੰਦਾ ਕਾਰਤੂਸ ਅਤੇ ਇੱਕ ਚਾਂਦੀ ਰੰਗ ਦੀ ਸਵਿਫਟ ਕਾਰ ਬਰਾਮਦ ਕੀਤੀ ਹੈ।

ਸੀਆਈਏ ਸਟਾਫ ਜਲੰਧਰ ਨੇ ਗੈਗਸਟਰਾਂ ਦਾ ਤੋੜਿਆ ਨੈਟਵਰਕ, ਚਾਰ ਗ੍ਰਿਫਤਾਰ Read More »

kerla

ਕੇਰਲ ਨੂੰ ਅੱਜ ਮਿਲੇਗੀ ਨਵੀਂ ਸਰਕਾਰ : ਕਈ ਵੱਡੇ ਨੇਤਾ ਪੁੱਜੇ

ਤਿਰੂਵਨੰਤਪੁਰਮ, 18 ਮਈ 2026 : ਕੇਰਲ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਇ ਸ਼ੁਰੂ ਹੋਣ ਜਾ ਰਿਹਾ ਹੈ, ਜਦੋਂ ਕਾਂਗਰਸ ਆਗੂ ਵੀਡੀ ਸਤੀਸਨ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਦਸ ਦਈਏ ਕਿ ਇਸ ਸਮਾਗਮ ਲਈ ਕਈ ਵੱਡੇ ਰਾਜਸੀ ਨੇਤਾਵਾਂ ਤੋ ਇਲਾਵਾ ਸਮਾਗਮ ਤੋਂ ਪਹਿਲਾਂ ਹੀ ਵੀਡੀ ਸਤੀਸਨ ਅਤੇ ਸੀਨੀਅਰ ਕਾਂਗਰਸ ਨੇਤਾ ਰਮੇਸ਼ ਚੇਨੀਥਲਾ ਸੈਂਟਰਲ ਸਟੇਡੀਅਮ ਪਹੁੰਚ

ਕੇਰਲ ਨੂੰ ਅੱਜ ਮਿਲੇਗੀ ਨਵੀਂ ਸਰਕਾਰ : ਕਈ ਵੱਡੇ ਨੇਤਾ ਪੁੱਜੇ Read More »

Scroll to Top