ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ
ਪਟਿਆਲਾ, 15 ਮਈ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ […]









