ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ
ਪਟਿਆਲਾ, 14 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣੀ ਥਾਂ […]
ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ Read More »









