ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ
ਪਟਿਆਲਾ, 14 ਮਈ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅਦਾਰੇ ਦੇ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ ਕਰਕੇ ਪੀਆਰਟੀਸੀ ਦੀ ਹੋਰ ਬਿਹਤਰੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਚੇਅਰਮੈਨ ਨੇ ਨਵੇਂ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੂੰ ਵਧਾਈ ਦਿੰਦਿਆਂ ਸਵਾਗਤ ਕੀਤਾ। ਇਸ ਮੌਕੇ ਏ ਐਮ ਡੀ ਨਵਦੀਪ ਕੁਮਾਰ ਵੀ ਹਾਜ਼ਰ ਸਨ। ਐਡਵੋਕੇਟ ਹਰਪਾਲ ਜੁਨੇਜਾ […]
ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ Read More »









