ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ
ਚੰਡੀਗੜ੍ਹ, 13 ਮਈ 2026 : ਹਰਿਆਣਾ ਸਰਕਾਰ ਨੇ ਰਾਜ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਵੱਡਾ ਫੈਸਲਾ ਲਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੀਆਂ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ […]
ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ Read More »









